ਆਪਣੇ ਦਿਲ ਨੂੰ ਸਿਹਤਮੰਦ ਕਿਵੇਂ ਬਣਾਈਏ? | How to keep your Heart Healthy? Punjabi | Dr Arun Kumar Chopra
About this video
ਦਿਲ ਦੀ ਸਿਹਤ ਦਾ ਖਿਆਲ ਰੱਖਣਾ ਓਨਾ ਹੀ ਜ਼ਰੂਰੀ ਹੈ ਜਿੰਨਾ ਕਿ ਬਾਕੀ ਚੀਜ਼ਾਂ ਦਾ ਖਿਆਲ ਰੱਖਣਾ। ਦਿਲ ਨੂੰ ਤੰਦਰੁਸਤ ਕਿਵੇਂ ਰੱਖਿਆ ਜਾ ਸਕਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ ਦਿਲ ਦੀਆਂ ਬਿਮਾਰੀਆਂ ਦੇ ਵਿਸ਼ੇਸ਼, ਡਾਕਟਰ ਅਰੁਣ ਕੁਮਾਰ ਚੋਪੜਾ ਜੀ ਤੋਂ।